Friday, 16th of October 2026

Amritsar

ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ

Edited by  Lajwinder Kaur Updated: Thu, 15 Oct 2026 11:38:00

ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ 'ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 27 ਅਕਤੂਬਰ (ਦਿਨ ਮੰਗਲਵਾਰ) ਨੂੰ ਸਥਾਨਕ...

ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

Edited by  Lajwinder Kaur Updated: Fri, 09 Oct 2026 11:48:05

ਰੂਪ ਕੌਰ ਸੰਧੂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਸੀ, ਪਰ ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ...

ਇਨਫਲੂਐਂਸਰ Mad Sandhu ਮਾਮਲੇ ‘ਚ ਵੱਡਾ ਅਪਡੇਟ, ਪੁਲਿਸ ਕਮਿਸ਼ਨਰ ਦਾ ਵੱਡਾ ਖੁਲਾਸਾ, ਬੋਲੇ- ਦੋ ਸ਼ੱਕੀ ਕਾਬੂ, ਜਲਦ ਹੀ ਮਾਸਟਰਮਾਈਂਡ ਤੇ ਮੁੱਖ ਸ਼ੂਟਰਾਂ ਵੀ…

Edited by  Lajwinder Kaur Updated: Wed, 07 Oct 2026 16:48:01

ਅੰਮ੍ਰਿਤਸਰ ਪੁਲਿਸ ਨੂੰ ਇੱਕ ਚਰਚਿਤ ਅਤੇ ਹਾਈ-ਪ੍ਰੋਫਾਈਲ ਮੈਂਡ ਸੰਧੂ ਕਤਲ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੁਲਾਸਾ ਕੀਤਾ...

CBI-ED ਦੀ ਕਾਰਵਾਈ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਦਾ ਹੱਲਾ ਬੋਲ: ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ AAP ਵਰਕਰਾਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ

Edited by  Lajwinder Kaur Updated: Wed, 07 Oct 2026 16:08:01

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਸਿਆਸੀ ਟਕਰਾਅ ਲਗਾਤਾਰ ਸਿਖਰ ’ਤੇ ਪਹੁੰਚਦਾ ਜਾ ਰਿਹਾ ਹੈ। ਕੇਂਦਰੀ ਜਾਂਚ ਏਜੰਸੀਆਂ (ED ਅਤੇ CBI) ਦੀਆਂ ਵੱਖ-ਵੱਖ ਕਾਰਵਾਈਆਂ...

ਅੰਮ੍ਰਿਤਸਰ ‘ਚ ਕੱਢੀ ਗਈ 'ਸੇਵਾ ਜੋਤੀ ਯਾਤਰਾ': ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ PM ਮੋਦੀ ਦੇ 25 ਸਾਲਾਂ ਦੇ ਸਫ਼ਰ ਨੂੰ ਕੀਤਾ ਸਿਜਦਾ

Edited by  Lajwinder Kaur Updated: Wed, 07 Oct 2026 15:11:56

“ਕਿਸੇ ਰਾਸ਼ਟਰ ਦੀ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਉਸ ਦੇ ਨਾਗਰਿਕਾਂ ਦਾ ਜਾਗਿਆ ਸਵੈਮਾਣ, ਆਪਣੀ ਸਮਰੱਥਾ ਉੱਤੇ ਭਰੋਸਾ ਅਤੇ ਭਵਿੱਖ ਘੜਨ ਦਾ ਸਾਂਝਾ ਸੰਕਲਪ ਹੁੰਦਾ ਹੈ। ਪ੍ਰਧਾਨ ਮੰਤਰੀ ਸ਼੍ਰੀ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਹਥਿਆਰਾਂ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 8 ਮੁਲਜ਼ਮ ਗ੍ਰਿਫ਼ਤਾਰ ਅਤੇ 15 ਪਿਸਤੌਲ ਬਰਾਮਦ

Edited by  Lajwinder Kaur Updated: Wed, 07 Oct 2026 14:36:05

ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਪੁਲਿਸ ਨੇ ਆਪਣਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ...

ਇੰਫਲੂਐਂਸਰ ਮੈਡ ਸੰਧੂ ਦੇ ਭਰਾ ਦਾ ਝਲਕਿਆ ਦਰਦ,ਬੋਲਿਆ-‘ਮਤਲਬ ਲਈ ਸੀ ਸਾਥ, ਮੁਸ਼ਕਲ ਵੇਲੇ ਕੋਈ ਨਹੀਂ ਆਇਆ’...ਅੰਤਿਮ ਸੰਸਕਾਰ ’ਤੇ ਨਹੀਂ ਪਹੁੰਚੇ ਦੋਸਤ

Edited by  Lajwinder Kaur Updated: Mon, 05 Oct 2026 14:39:21

ਅੰਮ੍ਰਿਤਸਰ ਵਿੱਚ ਕੁਝ ਦਿਨ ਪਹਿਲਾਂ ਦਿਨ-ਦਿਹਾੜੇ ਕਤਲ ਕੀਤੇ ਗਏ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦੇ ਮਾਮਲੇ ਵਿੱਚ ਪਰਿਵਾਰ ਦਾ ਵੱਡਾ ਦਰਦ ਸਾਹਮਣੇ ਆਇਆ ਹੈ। ਮੈਡ ਸੰਧੂ...

ਅੰਮ੍ਰਿਤਸਰ ‘ਚ ਡਿਊਟੀ ਤੋਂ ਪਰਤ ਰਹੇ GRP ਦੇ ASI 'ਤੇ ਤਿੰਨ ਹਮਲਾਵਰਾਂ ਵੱਲੋਂ ਫਾਇਰਿੰਗ, ਬਾਂਹ ਨੂੰ ਚੀਰਦੀ ਹੋਈ ਨਿਕਲੀ ਗੋਲੀ

Edited by  Lajwinder Kaur Updated: Mon, 05 Oct 2026 12:16:30

ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਥਾਣੇ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਪਰਤ ਰਹੇ ਰੇਲਵੇ ਪੁਲਿਸ (GRP)...

ਗੁਰੂ ਨਗਰੀ ਅੰਮ੍ਰਿਤਸਰ ਨੂੰ ਮਿਲੇਗਾ ਕੇਂਦਰੀ ਯੂਨੀਵਰਸਿਟੀ ਦਾ ਵੱਡਾ ਤੋਹਫ਼ਾ! ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੇਂਦਰੀ ਸਿੱਖਿਆ ਮੰਤਰੀ ਨਾਲ ਕੀਤੀ ਅਹਿਮ ਮੁਲਾਕਾਤ

Edited by  Lajwinder Kaur Updated: Mon, 05 Oct 2026 10:01:44

ਗੁਰੂ ਨਗਰੀ ਅੰਮ੍ਰਿਤਸਰ ਦੇ ਵਿਦਿਅਕ, ਬੌਧਿਕ ਅਤੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਬੁਲੰਦੀਆਂ ਦੇਣ ਲਈ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਤਰੁਣ ਚੁੱਘ ਨੇ ਅੱਜ...

ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ: ਗੁਰੂ ਕੀ ਵਡਾਲੀ ‘ਚ ਵੱਡਾ CASO ਆਪਰੇਸ਼ਨ, ਸ਼ੱਕੀ ਵਾਹਨਾਂ ਸਣੇ 6 ਵਿਅਕਤੀ ਕਾਬੂ

Edited by  Lajwinder Kaur Updated: Sat, 03 Oct 2026 11:00:25

ਅੰਮ੍ਰਿਤਸਰ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਵੱਡੀ ਪੱਧਰ 'ਤੇ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸੇ ਮੁਹਿੰਮ...