Friday, 9th of October 2026

Amritsar

ਮਜੀਠੀਆ ਦੀ ਭਾਲ 'ਚ ਪੁਲਿਸ ਦੀ ਅੰਮ੍ਰਿਤਸਰ-ਚੰਡੀਗੜ੍ਹ 'ਚ ਰੇਡ, ਘਰ ਨਹੀਂ ਮਿਲੇ, ਜਾਣੋ ਪੂਰਾ ਮਾਮਲਾ ਹੈ ਕੀ?

Edited by  Lajwinder Kaur Updated: Mon, 01 Jun 2026 14:22:22

ਪੰਜਾਬ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਅੰਮ੍ਰਿਤਸਰ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ 12 ਟੀਮਾਂ ਬਣਾਈਆਂ ਹਨ...

ਅੰਮ੍ਰਿਤਸਰ 'ਚ ਤਸਕਰੀ ਦਾ ਵੱਡਾ ਨੈੱਟਵਰਕ ਬੇਨਕਾਬ: 5 ਤਸਕਰ ਗ੍ਰਿਫ਼ਤਾਰ, 8 ਪਿਸਤੌਲ ਤੇ ਕਾਰਤੂਸ ਬਰਾਮਦ

Edited by  Lajwinder Kaur Updated: Wed, 27 May 2026 17:22:00

ਮਾਣਯੋਗ ਮੁੱਖ ਮੰਤਰੀ ਸਾਹਿਬ ਦੀ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ (Organized Crime) ਵਿਰੁੱਧ 'ਜ਼ੀਰੋ ਟੋਲਰੈਂਸ' ਨੀਤੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਦੀ ਇਸ ਕਾਰਵਾਈ...

ਕਪਿਲ ਸ਼ਰਮਾ ਦੇ ਘਰ ਫਾਇਰਿੰਗ ਦੀ ਖ਼ਬਰ ਨੂੰ ਲੈ ਕੇ ਵੱਡਾ ਅਪਡੇਟ! ਜਾਣੋ ਵਾਇਰਲ ਖਬਰ ਦੇ ਪਿੱਛੇ ਦਾ ਪੂਰਾ ਸੱਚ...

Edited by  Lajwinder Kaur Updated: Mon, 25 May 2026 15:03:00

ਸੋਸ਼ਲ ਮੀਡੀਆ ਉੱਤੇ ਕਪਿਲ ਸ਼ਰਮਾ ਨੂੰ ਲੈ ਕੇ ਇੱਕ ਖਬਰ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੱਸਿਆ ਗਿਆ ਕਿ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਤਾਬੜਤੋੜ (ਅੰਨ੍ਹੇਵਾਹ)...

ਜ਼ੋਰਦਾਰ ਧਮਾਕੇ ਦੇ ਨਾਲ ਦਹਿਲਿਆ ਅੰਮ੍ਰਿਤਸਰ! ਇਲਾਕੇ ‘ਚ ਪੈ ਗਿਆ ਚੀਕ-ਚਿਹਾੜਾ, ਇੱਕ ਔਰਤ ਦੀ ਗਈ ਜਾਨ, ਜਾਣੋ ਪੂਰਾ ਮਾਮਲਾ

Edited by  Lajwinder Kaur Updated: Thu, 21 May 2026 16:01:23

ਅੰਮ੍ਰਿਤਸਰ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਇੱਕ ਤਿੰਨ ਮੰਜ਼ਿਲਾ ਮਕਾਨ ਵਿੱਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕੇ ਤੋਂ ਤੁਰੰਤ ਬਾਅਦ...

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ: ਅੰਤਰਰਾਸ਼ਟਰੀ ਡਰੱਗ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਕਿਲੋ ICE ਅਤੇ 4 ਕਿਲੋ ਹੈਰੋਇਨ ਸਣੇ 2 ਗ੍ਰਿਫਤਾਰ

Edited by  Lajwinder Kaur Updated: Wed, 20 May 2026 15:56:23

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਮਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ...

ਅੰਮ੍ਰਿਤਸਰ 'ਚ ਕੱਪੜੇ ਦੀ ਦੁਕਾਨ ਦੀ ਆੜ 'ਚ ਤਸਕਰੀ;7 ਪਿਸਟਲ ਤੇ ਹੈਰੋਇਨ ਸਣੇ ਕਾਬੂ, ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Edited by  Lajwinder Kaur Updated: Mon, 18 May 2026 17:10:00

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਬਹੁਤ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਕਰਨ...

ਅੰਮ੍ਰਿਤਸਰ ਏਅਰਪੋਰਟ ‘ਤੇ ਮੱਚੀ ਹਲਚਲ, 2.58 ਕਰੋੜ ਦਾ ਸੋਨਾ ਬਰਾਮਦ, ਮਲੇਸ਼ੀਆ ਜਾਣ ਵਾਲਾ ਯਾਤਰੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ!

Edited by  Lajwinder Kaur Updated: Sat, 16 May 2026 17:29:27

ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ (ਅੰਮ੍ਰਿਤਸਰ) ਵਿਖੇ ਕਸਟਮ ਵਿਭਾਗ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਚੈਕਿੰਗ ਦੌਰਾਨ ਅਧਿਕਾਰੀਆਂ ਨੇ ਇੱਕ ਯਾਤਰੀ ਕੋਲੋਂ ਕਰੀਬ 2.58 ਕਰੋੜ ਰੁਪਏ...

ਪੰਜਾਬ ਦੇ 6 ਜ਼ਿਲ੍ਹਿਆਂ 'ਚ ਮੀਂਹ ਤੇ ਤੂਫ਼ਾਨ ਦਾ ਅਲਰਟ; ਕੱਲ੍ਹ ਤੋਂ ਚੱਲੇਗੀ ਲੂ, ਜਨਤਾ ਰੱਖੇ ਸਿਹਤ ਦਾ ਧਿਆਨ

Edited by  Lajwinder Kaur Updated: Fri, 15 May 2026 09:37:56

ਲੰਘੇ ਦਿਨ ਪੰਜਾਬ ਦੇ ਵਿੱਚ ਤਿੱਖੀ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲਿਆ, ਉਪਰੋਂ ਰਹਿੰਦੀ ਕਸਰ ਬਿਜਲੀ ਦੇ ਕੱਟਾਂ ਨੇ ਪੂਰੀ ਕਰ ਦਿੱਤੀ। ਜੇਕਰ ਗੱਲ ਕਰੀਏ ਅੱਜ ਦੇ ਮੌਸਮ ਦੇ ਹਾਲ...

ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ: 12ਵੀਂ ਜਮਾਤ ਦਾ ਆਇਆ ਨਤੀਜਾ, ਇੱਕ ਵਾਰ ਫਿਰ ਤੋਂ ਕੁੜੀਆਂ ਨੇ ਮਾਰੀ ਬਾਜ਼ੀ, ਇੰਝ Result ਕਰੋ ਚੈੱਕ...

Edited by  Lajwinder Kaur Updated: Wed, 13 May 2026 12:44:28

ਪੰਜਾਬ ਵਿੱਚ 12ਵੀਂ ਜਮਾਤ ਦਾ ਨਤੀਜਾ ਅੱਜ ਯਾਨੀਕਿ 13 ਮਈ ਨੂੰ ਘੋਸ਼ਿਤ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਵਿਦਿਆਰਥੀ ਆਪਣਾ ਰਿਜ਼ਲਟ ਦੇਖ ਸਕਦੇ ਹਨ। ਬੋਰਡ ਦੇ...

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਪਰ ਮੁੜ ਵਧੇਗੀ ਗਰਮੀ, ਫਿਲਹਾਲ ਲੂ ਤੋਂ ਮਿਲੇਗੀ ਰਾਹਤ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

Edited by  Lajwinder Kaur Updated: Wed, 13 May 2026 09:48:26

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਦਾ ਕਹਿਰ ਵਧਣ ਲੱਗਾ ਹੈ। ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਫਰੀਦਕੋਟ 43...