Saturday, 11th of April 2026

Amritsar

foreign cigarettes seized at Amritsar airport, ਅੰਮ੍ਰਿਤਸਰ ਏਅਰਪੋਰਟ ’ਤੇ 67,600 ਵਿਦੇਸ਼ੀ ਸਿਗਰਟਾਂ ਬਰਾਮਦ

Edited by  Jitendra Baghel Updated: Sat, 13 Dec 2025 11:55:06

ਅੰਮ੍ਰਿਤਸਰ:- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ'ਤੇ ਕਸਟਮ ਵਿਭਾਗ ਨੇ ਕੁਆਲਾਲੰਪੁਰ ਤੋਂ ਤਸਕਰੀ ਕੀਤੀ ਜਾ ਰਹੀ ਸਿਗਰਟਾਂ ਜ਼ਬਤ ਕੀਤੀਆਂ ਨੇ। ਇਹ ਖੇਪ ਏਅਰਏਸ਼ੀਆ ਫਲਾਈਟ AK94 'ਤੇ ਪਹੁੰਚਣ ਵਾਲੇ ਦੋ ਯਾਤਰੀਆਂ...

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੂੰਹ ਨੇ ਕੀਤੀ ਖ਼ੁਦਕੁਸ਼ੀ

Edited by  Jitendra Baghel Updated: Fri, 12 Dec 2025 18:18:26

ਅੰਮ੍ਰਿਤਸਰ ਦੇ ਇਲਾਕੇ ਸੁਲਤਾਨਵਿੰਡ ਰੋਡ ਸਥਿਤ ਮੰਦਰ ਵਾਲਾ ਬਾਜ਼ਾਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ...ਜਿਥੇ ਇੱਕ ਨਵ-ਵਿਆਹੁਤਾ ਕੁੜੀ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਫਾਹਾ...

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਹੋਇਆ ਐਲਾਨ, ਜਾਣੋ ਕੀ ਸੀ ਕਾਰਨ ?

Edited by  Jitendra Baghel Updated: Fri, 12 Dec 2025 14:32:19

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਹੈ। ਸਕੂਲਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ...

ਅੰਮ੍ਰਿਤਸਰ ਦੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਵੱਲੋਂ ਜਾਂਚ ਜਾਰੀ

Edited by  Jitendra Baghel Updated: Fri, 12 Dec 2025 14:27:21

ਅੰਮ੍ਰਿਤਸਰ:-ਅੰਮ੍ਰਿਤਸਰ ਦੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਇਹ ਧਮਕੀ ਈਮੇਲ ਰਾਹੀ ਪ੍ਰਾਪਤ ਹੋਈ ਹੈ। ਧਮਕੀ ਭਰੀ ਈਮੇਲ ਤੋਂ ਬਾਅਦ ਸਕੂਲਾਂ ਨੇ ਬੱਚਿਆਂ ਨੂੰ ਘਰ ਵਾਪਣ...

ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼...ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ

Edited by  Jitendra Baghel Updated: Thu, 11 Dec 2025 16:57:48

ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਗੈਰ-ਕਾਨੂੰਨੀ...

ਅੰਮ੍ਰਿਤਸਰ ਪੁਲਿਸ ਵੱਲੋਂ ਆਇਸ ਡਰੱਗ ਅਤੇ ਹੈਰੋਇਨ ਸਣੇ 3 ਤਸਕਰ ਕਾਬੂ

Edited by  Jitendra Baghel Updated: Wed, 10 Dec 2025 18:22:43

ਪੰਜਾਬ ਪੁਲਿਸ ਵੱਲੋਂ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸੇ ਤਹਿਤ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਵੱਡੇ ਸਰਹੱਦੀ ਨਸਾ ਗਿਰੋਹ ਦਾ...

ਅੰਮ੍ਰਿਤਸਰ 'ਚ ਹਾਦਸਾ, ਕਾਰ ਸਵਾਰ 3 ਨੌਜਵਾਨਾਂ ਦੀ ਮੌਤ

Edited by  Jitendra Baghel Updated: Wed, 10 Dec 2025 15:59:36

ਅੰਮ੍ਰਿਤਸਰ ਵਿਖੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੇ ਡਿਵਾਇਡਰ ਦੇ ਨਾਲ...

ਅੰਮ੍ਰਿਤਸਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ

Edited by  Jitendra Baghel Updated: Wed, 10 Dec 2025 14:05:32

ਅੰਮ੍ਰਿਤਸਰ:ਪੰਜਾਬ ਵਿਚ ਤੇਜ਼ ਰਫਤਾਰੀ ਕਾਰਨ ਹਾਦਸਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹਾ ਹੀ ਹਾਦਸਾ ਅੰਮ੍ਰਿਤਸਰ ਬਾਈਪਾਸ 'ਤੇ ਮਹਾਲਾਂ ਪੁਲ ਨੇੜੇ ਵਾਪਰਿਆਂ, ਜਿਸ ਹਾਦਸੇ ਦੌਰਾਨ ਕਾਰ ਵਿੱਚ...

ਕਪੂਰਥਲਾ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਜਿੱਤਿਆ ਸੋਨ ਦਾ ਤਗਮਾ

Edited by  Jitendra Baghel Updated: Wed, 10 Dec 2025 13:36:24

ਕਪੂਰਥਲਾ ਦੀ ਹਿੰਦੂ ਕੰਨਿਆ ਕਾਲਜ ਦੀ ਵਿਦਿਆਰਥਣ ਲਵਲੀਨ ਉਪਾਧਿਆਏ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਆਯੋਜਿਤ ਅੰਤਰ-ਕਾਲਜ ਤਾਈਕਵਾਂਡੋ ਮੁਕਾਬਲੇ ਵਿੱਚ 49 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤ ਕੇ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਮਾਰਟ ਮੀਟਰਾਂ ਦਾ ਵਿਰੋਧ, 'ਵੱਡੇ ਐਕਸ਼ਨ ਦੀ ਤਿਆਰੀ'

Edited by  Jitendra Baghel Updated: Wed, 10 Dec 2025 13:11:07

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਿਜਲੀ ਸੋਧ ਬਿਲ 2025 ਤਹਿਤ ਸਮਾਰਟ ਮੀਟਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ...