ਬਿਹਾਰ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੁਲਾਰਚੰਦ ਯਾਦਵ ਕਤਲ ਮਾਮਲੇ ਵਿੱਚ ਜੇਡੀਯੂ (JDU) ਦੇ ਵਿਧਾਇਕ ਅਨੰਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ।...