Thursday, 24th of September 2026

APS Officers

ਵੱਡਾ ਪ੍ਰਸ਼ਾਸਨਿਕ ਫੇਰਬਦਲ: 13 IPS ਅਤੇ 12 ਏ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ

Edited by  Lajwinder Kaur Updated: Mon, 10 Aug 2026 15:12:07

ਦੇਸ਼ ਭਰ ਵਿੱਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਹੁਣ ਅਸਾਮ ਦੀ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ...