ਕੇਂਦਰੀ ਕੈਬਨਿਟ ਨੇ 2027 ਦੀ ਜਨਗਣਨਾ ਲਈ 11,718 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ । ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ...