Friday, 2nd of October 2026

Balkar Sidhu

ਪੰਜਾਬ ‘ਚ 'AAP' ਹੋਈ ਹੋਰ ਮਜ਼ਬੂਤ! ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਹੇਠ 54 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

Edited by  Lajwinder Kaur Updated: Fri, 15 May 2026 16:50:48

ਲੋਕਲ ਬਾਡੀ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋਈ ਪਈ ਹੈ, ਜਿਸ ਕਰਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਕਈ ਆਗੂ ਵੀ ਇੱਕ ਪਾਰਟੀ ਤੋਂ ਦੂਜੀ ਪਾਰਟੀ...