Friday, 27th of November 2026

Bathinda

ਬਠਿੰਡਾ ਦੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ, ਪਟੜੀ ਤੋਂ ਉਤਰੀ ਮਾਲ ਗੱਡੀ; ਮਾਰੂਤੀ ਕਾਰਾਂ ਸਨ ਲੱਦੀਆਂ

Edited by  Lajwinder Kaur Updated: Fri, 16 Oct 2026 11:55:56

ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ 'ਤੇ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਾਣਕਾਰੀ ਅਨੁਸਾਰ, ਇਹ ਮਾਲ ਗੱਡੀ ਬਠਿੰਡਾ ਤੋਂ ਬਰਨਾਲਾ ਵੱਲ...

ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਬਠਿੰਡਾ ਦਿਹਾਤੀ ਤੋਂ ਲਗਾਇਆ ਹਲਕਾ ਇੰਚਾਰਜ

Edited by  Lajwinder Kaur Updated: Tue, 13 Oct 2026 15:33:26

ਸ਼੍ਰੋਮਣੀ ਅਕਾਲੀ ਦਲ ਨੇ ਸੇਵਾਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਸਥਾਨਕ ਲੀਡਰਸ਼ਿਪ ਨਾਲ...

ਮੈਡ ਸੰਧੂ ਤੋਂ ਬਾਅਦ ਇੱਕ ਹੋਰ ਪੰਜਾਬੀ ਇਨਫਲੂਐਂਸਰ ਅਰੂਪਪ੍ਰੀਤ ਨੂੰ ਮਿਲੀ ਜਾਨੋਂ ਮਾ'ਰਨ ਦੀ ਧਮਕੀ, ਸੁਰੱਖਿਆ ਦੀ ਕੀਤੀ ਮੰਗ

Edited by  Lajwinder Kaur Updated: Thu, 08 Oct 2026 12:47:09

ਪੰਜਾਬ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਮੈਡ ਸੰਧੂ ਦੇ ਕਤਲ ਤੋਂ ਬਾਅਦ ਹੁਣ ਬਠਿੰਡਾ ਦੇ ਰਹਿਣ ਵਾਲੇ ਸੋਸ਼ਲ ਮੀਡੀਆ ਸਟਾਰ...

ਪੀ.ਏ.ਯੂ. ਵੱਲੋਂ ਬਠਿੰਡਾ 'ਚ ਕਿਸਾਨ ਮੇਲਾ: ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੀਤੀ ਸ਼ਿਰਕਤ, ਵੱਡੀ ਗਿਣਤੀ ‘ਚ ਵੀ ਪਹੁੰਚੇ ਕਿਸਾਨ

Edited by  Lajwinder Kaur Updated: Fri, 25 Sep 2026 17:12:47

ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਅਤੇ ਖੇਤੀਬਾੜੀ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਠਿੰਡਾ ਵਿੱਚ ਵਿਸ਼ੇਸ਼ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ...

ਪੰਜਾਬ-ਚੰਡੀਗੜ੍ਹ ਤੋਂ ਮਾਨਸੂਨ ਦੀ ਵਿਦਾਈ: ਅੱਜ ਮੌਸਮ ਰਹੇਗਾ ਖੁਸ਼ਕ, 26 ਤੋਂ 28 ਸਤੰਬਰ ਤੱਕ ਮੀਂਹ ਦੇ ਆਸਾਰ

Edited by  Lajwinder Kaur Updated: Thu, 24 Sep 2026 09:43:57

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚੋਂ ਮਾਨਸੂਨ ਹੁਣ ਵਿਦਾ ਹੋ ਚੁੱਕਾ ਹੈ। 23 ਸਤੰਬਰ ਨੂੰ ਮਾਨਸੂਨ ਦੀ ਵਾਪਸੀ ਰੇਖਾ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਗੁਜ਼ਰ ਰਹੀ ਸੀ। ਇਸ ਦੇ ਨਾਲ...

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ: ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ, ਹੁਣ ਮਾਨਸੂਨ ਦੀ ਵਾਪਸੀ ਦੀ ਤਿਆਰੀ

Edited by  Lajwinder Kaur Updated: Fri, 18 Sep 2026 09:49:08

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਹਿਮਾਚਲ ਅਤੇ ਪਹਾੜਾਂ ਉੱਤੇ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ...

ਆਪ ਨੂੰ ਵੱਡਾ ਝਟਕਾ! ਪੰਜਾਬ ‘ਚ ਭਾਜਪਾ ਹੋਈ ਹੋਰ ਮਜ਼ਬੂਤ; ਫਰੀਦਕੋਟ ਤੇ ਬਠਿੰਡਾ ਤੋਂ ਕਈ ਸੀਨੀਅਰ ਆਗੂ ਪਾਰਟੀ 'ਚ ਹੋਏ ਸ਼ਾਮਿਲ

Edited by  Lajwinder Kaur Updated: Wed, 16 Sep 2026 15:42:43

ਪੰਜਾਬ ਵਿੱਚ ਸਿਆਸੀ ਪਾਰਟੀਆਂ ਦਾ ਬਦਲਣਾ ਅਤੇ ਨੇਤਾਵਾਂ ਦਾ ਇੱਕ ਪਾਰਟੀ ਨੂੰ ਛੱਡ ਕੇ ਦੂਜੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਕੜੀ ਦੇ ਤਹਿਤ ਬਠਿੰਡਾ ਵਿੱਚ ਉਸ...

ਬਠਿੰਡਾ ਦੇ ਆਗੂ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਜ਼ਰੂਰੀ ਮੁੱਦਿਆਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ

Edited by  Lajwinder Kaur Updated: Thu, 10 Sep 2026 09:56:52

ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਵੱਲੋਂ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਪੰਜਾਬ ਨਾਲ ਸਬੰਧਤ ਅਹਿਮ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਪਾਰਟੀ...

ਬਠਿੰਡਾ ‘ਚ ਪੰਜਾਬ ਭਰ ਦੇ ਸਕੂਲ ਵੈਨ ਅਤੇ ਬੱਸ ਆਪਰੇਟਰਾਂ ਦੀ ਮਹਾਪੰਚਾਇਤ: 3 ਸਤੰਬਰ ਨੂੰ ਵਾਹਨ ਰੱਖਣਗੇ ਬੰਦ, ਨਵੇਂ ਨਿਯਮਾਂ ਦਾ ਵਿਰੋਧ

Edited by  Lajwinder Kaur Updated: Wed, 02 Sep 2026 17:29:54

ਪੰਜਾਬ ਭਰ ਵਿੱਚ ਸਕੂਲ ਵੈਨਾਂ ਅਤੇ ਬੱਸਾਂ ਦੇ ਆਪਰੇਟਰਾਂ ਵੱਲੋਂ ਸਰਕਾਰ ਦੇ ਨਵੇਂ ਨਿਯਮਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਭਲਕੇ 3 ਸਤੰਬਰ ਨੂੰ ਬਠਿੰਡਾ ਦੀ ਦਾਣਾ ਮੰਡੀ ਵਿਖੇ ਪੰਜਾਬ...

ਸਿਆਸੀ ਹਲਚਲ ਤੇਜ਼: SOI ਨੂੰ ਛੱਡ 200 ਤੋਂ ਵੱਧ ਨੌਜਵਾਨ ‘ਆਪ’ ‘ਚ ਸ਼ਾਮਿਲ, ਅਮਰਜੀਤ ਮਹਿਤਾ ਨੇ ਕੀਤਾ ਸਵਾਗਤ

Edited by  Lajwinder Kaur Updated: Wed, 02 Sep 2026 11:53:19

ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਵਿੱਚ ਉਸ ਸਮੇਂ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ...