ਬਠਿੰਡਾ:- ਹਲਕਾ ਲੰਬੀ ਦੇ ਪਿੰਡ ਮਿੱਡਾ ਵਿੱਚ ਅੱਜ ਇੱਕ ਦਰਦਨਾਕ ਘਟਨਾ ਵਾਪਰੀ। ਜਾਣਕਾਰੀ ਮੁਤਾਬਕ, ਇੱਕ ਪਿਤਾ ਨੇ ਆਪਣੀ ਨੌਜਵਾਨ ਧੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ, ਜਿਸ ਕਾਰਨ ਪਿੰਡ ਵਿੱਚ...