ਬਾਲੀਵੁੱਡ ਅਦਾਕਾਰਾ ਅਤੇ ਮੰਡੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਲੰਬੇ ਸਮੇਂ ਤੋਂ ਫਿਲਮਾਂ ਤੋਂ ਦੂਰ ਸੀ ਅਤੇ ਰਾਜਨੀਤੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਪਰ ਹੁਣ ਕੰਗਨਾ ਫਿਲਮੀ ਦੁਨੀਆ ਵਿੱਚ ਇੱਕ...