Sunday, 27th of September 2026

Bhartiya Kisan Union

ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ: ਦੋਸਤ ਹੀ ਕਰ ਗਿਆ ਯਾਰਮਾਰ, ਠਾਹ-ਠਾਹ ਮਾਰੀਆਂ ਗੋਲੀਆਂ

Edited by  Lajwinder Kaur Updated: Wed, 12 Aug 2026 16:44:25

ਪੰਜਾਬ ਦੇ ਤਰਨਤਾਰਨ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬੂਹ ਹਵੇਲੀਆਂ ਦੇ ਛੋਟੇ ਭਰਾ ਦਾ...