ਭਾਰਤੀ ਜਨਤਾ ਪਾਰਟੀ ਨੂੰ ਨਵਾਂ ਰਾਸ਼ਟਰੀ ਪ੍ਰਧਾਨ ਮਿਲ ਗਿਆ ਹੈ। ਨਿਤਿਨ ਨਬੀਨ ਨੂੰ ਬਿਨਾਂ ਕਿਸੇ ਵਿਰੋਧ ਦੇ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਚੁਣ ਲਿਆ ਗਿਆ ਹੈ। ਪਾਰਟੀ ਦੇ ਨੈਸ਼ਨਲ ਰਿਟਰਨਿੰਗ ਅਫ਼ਸਰ...