ਡੇਰਾਬਸੀ ਦੇ ਬੀਡੀਪੀਓ ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰ ਵਿੱਚੋਂ ਬੀਡੀਪੀਓ ਦੇ ਗੈਰ-ਹਾਜ਼ਰ ਰਹਿਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਬੀਡੀਪੀਓ ਨੂੰ ਇਹ ਨੋਟਿਸ ਜਾਰੀ...