ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਕੱਲ੍ਹ ਵੋਟਿੰਗ ਹੋਵੇਗੀ । 11 ਨਵੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ । ਹੁਣ ਸਿਆਸੀ ਪਾਰਟੀਆਂ ਵੱਲੋਂ ਆਪੋ...