ਚੰਡੀਗੜ੍ਹ ਦੇ ਮੁੱਦੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਆਨ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਜਿਸ 'ਤੇ ਸਿਰਫ ਪੰਜਾਬ ਦਾ ਹੀ...
ਚੰਡੀਗੜ੍ਹ ਦੇ ਸਟੇਟਸ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਯੂ ਟਰਨ ਲਿਆ ਹੈ। ਗ੍ਰਹਿ ਮੰਤਰਾਲੇ ਨੇ ਸਪਸ਼ਟ ਕੀਤਾ ਕਿ ਇਸ ਪ੍ਰਸਤਾਵ 'ਤੇ ਹਾਲੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ...
IPS Puran suicide case: HC seeks probe status from Chandigarh policeਹਰਿਆਣਾ ਦੇ ਸੀਨੀਅਰ ਆਈਪੀਐੱਸ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਰਿਪੋਰਟ ਜਾਂਚ ਤਲਬ ਕੀਤੀ...
ਮੁਹਾਲੀ ਵਿੱਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਨੇ । ਮੁਹਾਲੀ ਦੇ ਫੇਜ਼ 7 ਵਿੱਚ ਘਰ ਦੇ ਬਾਹਰ 2 ਬਾਈਕ ਸਵਾਰਾਂ ਨੇ ਤੜਕੇ ਗੋਲੀਆਂ ਚਲਾਈਆਂ । ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਕਰੀਬ 35...
ਚੰਡੀਗੜ੍ਹ ‘ਚ ਕੋਠੀ ‘ਤੇ ਤਾਬੜਤੋੜ ਫਾਇਰਿੰਗ, ਹਮਲਾਵਰ ਫਰਾਰਫਾਇਰਿੰਗ ਨਾਲ ਦਹਿਲਿਆ ਚੰਡੀਗੜ੍ਹ, ਜੀ ਹਾਂ..ਅੱਜ ਸਵੇਰੇ ਬਦਮਾਸ਼ਾਂ ਨੇ ਇਕ ਕੋਠੀ ‘ਤੇ ਤਾਬੜਤੋੜ ਫਾਇਰਿੰਗ ਕੀਤੀ । ਬਾਈਕ ਸਵਾਰ ਦੋ ਬਦਮਾਸ਼ਾਂ ਨੇ ਘਰ ‘ਤੇ...