Wednesday, 23rd of September 2026

CM Bhagwant Mann

CM ਮਾਨ ਦਾ ਵੱਡਾ ਐਲਾਨ: 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਅਗਲੇ 3 ਮਹੀਨਿਆਂ ਦੀ ਰਕਮ ਆਵੇਗੀ

Edited by  Lajwinder Kaur Updated: Sat, 19 Sep 2026 18:12:14

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੋਏ ਚੋਣ ਪ੍ਰਚਾਰ ਵਾਲੇ ਵਿਸ਼ਾਲ ਪ੍ਰੋਗਰਾਮ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਉਂਦੀ 1 ਅਕਤੂਬਰ ਨੂੰ ਇੱਕ ਵਾਰ ਫਿਰ ਤੋਂ ਫੋਨ ਦੀ...

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਦਾ ਚੋਣ ਪ੍ਰਚਾਰ ਲਾਂਚ, CM ਮਾਨ ਨੇ ਜਾਰੀ ਕੀਤਾ ਪੈਂਫਲੇਟ…

Edited by  Lajwinder Kaur Updated: Sat, 19 Sep 2026 17:00:26

ਪੰਜਾਬ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਚਲਦਿਆਂ ਆਮ ਆਦਮੀ ਪਾਰਟੀ ਨੇ ਲੁਧਿਆਣਾ ਤੋਂ ਆਪਣਾ ਚੋਣ ਪ੍ਰਚਾਰ (ਕੈਂਪੇਨ) ਲਾਂਚ ਕੀਤਾ। ਪੱਖੋਵਾਲ ਰੋਡ ਸਥਿਤ ਇੰਡੋਰ ਸਟੇਡੀਅਮ ਵਿੱਚ ਮੁੱਖ ਮੰਤਰੀ...

ਪੰਜਾਬ ਦੀ ਸਿਆਸਤ 'ਚ ਵੱਡਾ ਉਲਟਫੇਰ: ਗੁਰਪ੍ਰੀਤ ਸਿੰਘ ਸੇਖੋਂ 'ਆਪ' ‘ਚ ਸ਼ਾਮਲ, ਬਦਲ ਸਕਦੇ ਨੇ ਜੀਰਾ ਦੇ ਸਿਆਸੀ ਸਮੀਕਰਨ

Edited by  Lajwinder Kaur Updated: Sun, 06 Sep 2026 15:06:20

ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਸਿਆਸੀ ਪਾਰਾ ਗਰਮਾਉਂਦਾ ਜਾ ਰਿਹਾ ਹੈ। ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦਾ ਜੋੜ-ਤੋੜ ਲਗਾ ਰਹੀ...

CM ਮਾਨ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ, ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨੂੰ ਦਿੱਤਾ ਖਾਸ ਸੁਨੇਹਾ...

Edited by  Lajwinder Kaur Updated: Sat, 15 Aug 2026 10:56:44

ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦਾਂ...

ਤਰੁਣ ਚੁੱਘ ਨੇ ਰਾਜ ਸਭਾ ‘ਚ ਉਠਾਇਆ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦਾ ਮੁੱਦਾ; ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਘੇਰਿਆ

Edited by  Lajwinder Kaur Updated: Mon, 10 Aug 2026 14:48:37

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ਵਿੱਚ ਜ਼ੀਰੋ ਆਵਰ ਦੌਰਾਨ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ...

CM ਮਾਨ ਵੱਲੋਂ ਅਹਿਮ ਐਲਾਨ! ਪੰਜਾਬ ਸਰਕਾਰ ਵੱਲੋਂ 'ਸ਼ੇਰ-ਏ-ਪੰਜਾਬ ਟੀ-20 ਕੱਪ' ਦਾ ਸ਼ਾਨਦਾਰ ਆਯੋਜਨ; IPL ਦੀ ਤਰਜ਼ 'ਤੇ ਹੋਣਗੇ ਰੋਮਾਂਚਕ ਮੁਕਾਬਲੇ

Edited by  Lajwinder Kaur Updated: Sat, 08 Aug 2026 18:40:08

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡਾ ਕਦਮ ਚੁੱਕਦਿਆਂ 'ਸ਼ੇਰ-ਏ-ਪੰਜਾਬ ਟੀ-20 ਕੱਪ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਈ.ਪੀ.ਐੱਲ....

CM ਮਾਨ ਵੱਲੋਂ ਮਾਵਾਂ-ਧੀਆਂ ਨੂੰ ਰੱਖੜੀਆਂ ਦਾ ਤੋਹਫ਼ਾ! ਲੇਟ ਰਜਿਸਟ੍ਰੇਸ਼ਨ ਦੇ ਬਾਵਜੂਦ ਖਾਤਿਆਂ ‘ਚ ਹੋਏਗੀ ਟੂੰ-ਟੂੰ…

Edited by  Lajwinder Kaur Updated: Fri, 17 Jul 2026 15:54:20

ਮਾਨ ਸਰਕਾਰ ਦੀ ਅਖੀਰਲੀ ਗਾਰੰਟੀ ਯਾਨੀਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' (mukh mantri mawan dhiyan satkar yojana) ਇਨ੍ਹੀਂ ਦਿਨੀਂ ਚਰਚਾ ਦੇ ਵਿੱਚ ਬਣੀ ਹੋਈ ਹੈ। ਇੱਕ ਜੁਲਾਈ ਤੋਂ ਹੀ ਔਰਤਾਂ...

CM ਭਗਵੰਤ ਮਾਨ ਦੀ ਵੱਡੀ ਅਪੀਲ; ਜੇ ਨਾ ਭਰਿਆ ਆਹ ਫਾਰਮ ਤਾਂ ਮਹਿਲਾਵਾਂ ਨੂੰ ਨਹੀਂ ਮਿਲਣਗੇ 1000-1500 ਰੁਪਏ

Edited by  Lajwinder Kaur Updated: Wed, 08 Jul 2026 15:46:28

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਮਹਿਲਾਵਾਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ...

ਕਥਿਤ ਵਿਵਾਦਿਤ ਵੀਡੀਓ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਡੇ ਖੁਲਾਸੇ; ਇੰਝ ਮਾਸਕ ਪਾ ਕੇ ਸਖ਼ਸ਼ ਨੇ ਬਣਿਆ ਵੀਡੀਓ…

Edited by  Lajwinder Kaur Updated: Thu, 25 Jun 2026 15:34:26

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਮੁੱਖ ਮੰਤਰੀ ਨੇ ਇਸਨੂੰ ਆਪਣੇ...

GTC CONCLAVE 2026: ਮੰਤਰੀਆਂ ਦੀ ਮੌਜੂਦਗੀ 'ਚ ਪੰਜਾਬ ਦੇ ਵਿਕਾਸ ਮਾਡਲ 'ਤੇ ਚਰਚਾ

Edited by  Lajwinder Kaur Updated: Thu, 18 Jun 2026 13:59:19

GTC News ਵੱਲੋਂ ਅੱਜ (18 ਜੂਨ, 2026) ਨੂੰ ਮੋਹਾਲੀ ਦੇ ਵੇਂਦਮ ਵਿਖੇ ਦੁਪਹਿਰ 2:00 ਵਜੇ ਤੋਂ 'ਨਵਾਂ ਪੰਜਾਬ ਕਨਕਲੇਵ 2026' ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਇੱਕ ਬਹੁਤ ਹੀ...