Sunday, 8th of November 2026

CM Bhagwant Mann

CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! 432 ਕਰੋੜ ਦੀ ਲਾਗਤ ਨਾਲ ਬਣੇ 2 ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਕੀਤੇ ਸਮਰਪਿਤ

Edited by  Lajwinder Kaur Updated: Mon, 02 Nov 2026 15:34:14

ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਨੇ ਪਟਿਆਲਾ ਦੇ ਪਿੰਡ ਮੰਡੋਲੀ...

AAP ਨੇ ਖਿੱਚੀ ਚੋਣਾਂ ਦੀ ਤਿਆਰੀ...ਉਮੀਦਵਾਰਾਂ ਦੀ ਪਹਿਲੀ ਲਿਸਟ 'ਤੇ ਲੱਗੀ ਮੋਹਰ: CM ਮਾਨ ਦਾ ਵੱਡਾ ਐਲਾਨ; ਕੱਲ੍ਹ ਜਾਰੀ ਹੋਵੇਗੀ ਸੂਚੀ

Edited by  Lajwinder Kaur Updated: Fri, 30 Oct 2026 15:42:02

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ...

CM ਮਾਨ ਦਾ ਵੱਡਾ ਫੈਸਲਾ! ਪੰਜਾਬ ਪੁਲਿਸ ਲਈ 117 ਨਵੀਆਂ ਗੱਡੀਆਂ ਖ਼ਰੀਦਣ ਨੂੰ ਦਿੱਤੀ ਮਨਜ਼ੂਰੀ

Edited by  Lajwinder Kaur Updated: Fri, 16 Oct 2026 18:09:24

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ...

ਝੋਟਾ ਕ.ਤ.ਲ.ਕਾਂ.ਡ ’ਤੇ CM ਮਾਨ ਦੀ ਸਖ਼ਤ ਚੇਤਾਵਨੀ, ਬੋਲੇ- ਦੋਸ਼ੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ

Edited by  Lajwinder Kaur Updated: Wed, 14 Oct 2026 16:50:39

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ਦੀ ਨਿੰਦਾ ਕਰਦਿਆਂ...

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'

Edited by  Lajwinder Kaur Updated: Sat, 10 Oct 2026 13:48:54

ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਦਿੱਲੀ ਵਿੱਚ ਵੋਟਾਂ ਦੀ ਹੇਰਾਫੇਰੀ (ਵੋਟ ਚੋਰੀ) ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ...

ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ

Edited by  Lajwinder Kaur Updated: Fri, 09 Oct 2026 11:11:42

ਪੰਜਾਬ ਦੀ ਸਿਆਸਤ ਅਤੇ ਪੁਲਿਸ ਪ੍ਰਸ਼ਾਸਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਅਹਿਮ ਫ਼ੈਸਲਾ ਲੈਂਦਿਆਂ ਸੂਬੇ ਦੇ ਨਵੇਂ ਪੁਲਿਸ...

ਪਿੰਡ ਗਜਨੀਪੁਰ ਤੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ: 175 ਪਰਿਵਾਰਾਂ ਨੂੰ ਮਿਲਿਆ ਘਰਾਂ ਦੀ ਮਾਲਕੀ ਦਾ ਕਾਨੂੰਨੀ ਹੱਕ

Edited by  Lajwinder Kaur Updated: Thu, 08 Oct 2026 16:40:18

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਿੰਡਾਂ ਵਿੱਚ 'ਲਾਲ ਲਕੀਰ' ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ...

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ

Edited by  Lajwinder Kaur Updated: Thu, 01 Oct 2026 10:53:40

ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਅਹਿਮ ਰਹਿਣ ਵਾਲਾ ਹੈ। ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਅਗਲੀ...

Open daylight robbery of BOCW Labour Fund under Bhagwant Mann government: Tarun Chugh

Edited by  Lajwinder Kaur Updated: Sat, 26 Sep 2026 17:42:27

BJP National Office In-Charge and MP Tarun Chugh, raising serious questions over the Punjab Building and Other Construction Workers Welfare Fund, said that the Bhagwant Mann government is attempting to...