Monday, 17th of August 2026

Congress

Trending News

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਸਾਬਕਾ CM ਬੀਬੀ ਭੱਠਲ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਸਾਥੀਆਂ ਸਣੇ ‘ਆਪ’ ‘ਚ ਸ਼ਾਮਲ

Edited by  Lajwinder Kaur Updated: Mon, 17 Aug 2026 14:21:50

ਪੰਜਾਬ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ...

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ, ਸਿਆਸੀ ਗਲਿਆਰਿਆਂ ‘ਚ ਛਾਇਆ ਮਾਤਮ, ਪ੍ਰਸ਼ਾਸ਼ਨ ‘ਚ ਮੱਚਿਆ ਹੜਕੰਪ…

Edited by  Lajwinder Kaur Updated: Mon, 17 Aug 2026 11:39:26

ਦੇਸ਼ ਦੀ ਸਿਆਸਤ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿਸ ਨੇ ਹਰ ਇੱਕ ਦੇ ਹੋਸ਼ ਉੱਡਾ ਕੇ ਰੱਖ ਦਿੱਤੇ ਹਨ। ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਕਥਿਤ ਤੌਰ...

ਕਾਂਗਰਸ ਨੂੰ ਵੱਡਾ ਝਟਕਾ! ਪਿੰਡ ਬੰਡਾਲਾ ਵਿਖੇ 50 ਪਰਿਵਾਰ ਕਾਂਗਰਸ ਛੱਡ AAP ‘ਚ ਹੋਏ ਸ਼ਾਮਲ

Edited by  Lajwinder Kaur Updated: Thu, 13 Aug 2026 10:51:50

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਦਿਨ-ਬ-ਦਿਨ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਪਿੰਡ ਬੰਡਾਲਾ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ...

ਪੰਜਾਬ ਕਾਂਗਰਸ ‘ਚ 'ਪੋਸਟਰ ਵਾਰ' ਤੇਜ਼: ਕਿਤੇ ਲੱਗੇ ਚੰਨੀ ਦੇ, ਕਿਤੇ ਰਾਜਾ-ਬਘੇਲ ਦੇ ਪੋਸਟਰ, ਪਾਰਟੀ ਦਾ ਅੰਦਰੂਨੀ ਕਲੇਸ਼ ਬੇਪਰਦਾ

Edited by  Lajwinder Kaur Updated: Wed, 05 Aug 2026 17:02:59

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਅਤੇ ਗੁੱਟਬਾਜ਼ੀ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੋਸਟਰ ਵਾਰ ਸ਼ੁਰੂ ਹੋ ਗਈ ਹੈ, ਜਿਸ ਨੇ ਪਾਰਟੀ...

ਪੰਜਾਬ ਕਾਂਗਰਸ ‘ਚ ਵੱਡਾ ਫੇਰਬਦਲ, OBC ਵਿਭਾਗ ਦੀ ਪੂਰੀ ਸੂਬਾ ਕਾਰਜਕਾਰਨੀ ਭੰਗ, ਨਵੀਂ ਟੀਮ ‘ਤੇ ਨਜ਼ਰਾਂ…

Edited by  Lajwinder Kaur Updated: Tue, 04 Aug 2026 13:58:17

ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਓਬੀਸੀ ਕਾਂਗਰਸ ਪਾਰਟੀ ਵੱਲੋਂ ਇੱਕ ਅਚਾਨਕ ਅਤੇ ਵੱਡਾ ਸੰਗਠਨਾਤਮਕ ਫ਼ੈਸਲਾ ਲੈਂਦਿਆਂ ਸੂਬੇ ਦੇ ਮੌਜੂਦਾ ਪ੍ਰਧਾਨ ਸਮੇਤ ਪੂਰੀ...

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ: ਜੰਡਿਆਲਾ ਗੁਰੂ ਵਿਖੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ, 73 ਪਰਿਵਾਰ 'ਆਪ' ‘ਚ ਸ਼ਾਮਲ

Edited by  Lajwinder Kaur Updated: Tue, 28 Jul 2026 12:32:18

ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਸਿਆਸੀ ਪਾਰਟੀਆਂ ਵੱਲੋਂ ਆਪਣਾ ਆਧਾਰ ਮਜ਼ਬੂਤ ਕਰਨ ਲਈ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਹਲਕਾ ਜੰਡਿਆਲਾ...

ਸਿੱਖਿਆ ਮੰਤਰੀ ਦਾ ਅਸਤੀਫਾ, ਸੰਸਦ 'ਚ ਚਰਚਾ... ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਸਾਰੇ ਆਗੂ, ਰਾਹੁਲ ਗਾਂਧੀ ਨੇ ਸਰਕਾਰ ਅੱਗੇ ਰੱਖੀਆਂ 5 ਮੰਗਾਂ

Edited by  Lajwinder Kaur Updated: Wed, 22 Jul 2026 11:11:57

ਕਾਂਗਰਸ, ਸਮਾਜਵਾਦੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਬੁੱਧਵਾਰ ਨੂੰ ਸੰਸਦ ਭਵਨ ਦੇ ਮਕਰ ਦੁਆਰ 'ਤੇ ਕਾਲੇ ਕੱਪੜੇ ਪਾ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।...

ਸਿਆਸੀ ਗਲਿਆਰਿਆਂ 'ਚ ਮੱਚੀ ਤਰਥੱਲੀ! ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਸਮੇਤ ਕਈ ਆਗੂ ਹਿਰਾਸਤ 'ਚ, ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਇਆ ਪ੍ਰਦਰਸ਼ਨ

Edited by  Lajwinder Kaur Updated: Tue, 21 Jul 2026 16:14:45

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਪਵਨ ਖੇੜਾ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ...

ਸਿਆਸੀ ਉਲਟਫੇਰ: 'ਆਪ' ਨੂੰ ਵੱਡਾ ਝਟਕਾ, ਸੈਂਕੜੇ ਵਰਕਰਾਂ ਸਮੇਤ ਕਈ ਆਗੂਆਂ ਨੇ ਫੜਿਆ ਕਾਂਗਰਸ ਦਾ 'ਹੱਥ'

Edited by  Lajwinder Kaur Updated: Wed, 15 Jul 2026 12:32:23

ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਿਆਸਤ ਵਿੱਚ ਮੰਗਲਵਾਰ (14 ਜੁਲਾਈ) ਨੂੰ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ (ਆਪ) ਦੇ ਕਈ ਅਹਿਮ ਆਗੂਆਂ ਅਤੇ ਵਰਕਰਾਂ ਨੇ...

ਪੰਜਾਬ ਕਾਂਗਰਸ ‘ਚ ਵਧੀ ਸਿਆਸੀ ਗਰਮਾਹਟ: ਚੰਨੀ ਧੜੇ ਨੇ ਖੋਲ੍ਹਿਆ ਮੋਰਚਾ, ਦਿੱਲੀ ਦਰਬਾਰ 'ਚ ਮੰਥਨ ਜਾਰੀ

Edited by  Lajwinder Kaur Updated: Wed, 15 Jul 2026 11:31:11

ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਆਪਣੇ ਸਿਖਰ 'ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਅਤੇ ਵੱਖ-ਵੱਖ ਧੜਿਆਂ ਨਾਲ...

Punjabi Shorts

Latest News