ਕੀ ਦੇਸ਼ ਵਿੱਚ ਕ੍ਰਿਪਟੋਕਰੰਸੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਸਕਦੀ ਹੈ? ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀਆਂ ਹਾਲੀਆ ਟਿੱਪਣੀਆਂ ਤੋਂ ਬਾਅਦ ਇਹ ਸਵਾਲ ਇੱਕ ਵਾਰ ਫਿਰ ਜ਼ੋਰ ਫੜ ਗਿਆ ਹੈ।...