Wednesday, 25th of November 2026

DA Hike

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਅਹਿਮ ਖ਼ਬਰ! 10 ਸਾਲਾਂ ਦੇ DA ਬਕਾਏ ਜਾਰੀ ਕਰਨ ਬਾਰੇ ਵਿਚਾਰ ਕਰ ਰਹੀ ਸਰਕਾਰ, ਹਾਈ ਕੋਰਟ 'ਚ ਦਿੱਤਾ ਜਵਾਬ

Edited by  Lajwinder Kaur Updated: Wed, 18 Nov 2026 12:59:58

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦਾ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ...

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿਵਾਲੀ ਦਾ ਵੱਡਾ ਤੋਹਫ਼ਾ: DA 'ਚ 3% ਕਿਸ਼ਤ ਜਾਰੀ, 8 ਲੱਖ ਕਰਮਚਾਰੀਆਂ ਨੂੰ ਮਿਲੇਗਾ ਲਾਭ

Edited by  Lajwinder Kaur Updated: Wed, 04 Nov 2026 12:23:05

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਦਾ ਐਲਾਨ ਕੀਤਾ...

ਪੰਜਾਬ ‘ਚ DA ਬਕਾਏ ਬਾਰੇ ਵੱਡੀ ਅਪਡੇਟ! ਸਰਕਾਰ ਨੇ ਹਾਈ ਕੋਰਟ 'ਚ ਦਿੱਤਾ ਹਲਫ਼ਨਾਮਾ, ਮੁਲਾਜ਼ਮਾਂ ਨੂੰ ਮਿਲੇਗਾ ਇੰਨੇ ਪ੍ਰਤੀਸ਼ਤ ਵਿਆਜ

Edited by  Lajwinder Kaur Updated: Mon, 02 Nov 2026 17:59:41

ਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਬਕਾਇਆ ਮਹਿੰਗਾਈ ਭੱਤੇ (DA) ਦੀ ਉਡੀਕ ਅਜੇ ਖ਼ਤਮ ਨਹੀਂ ਹੋਈ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਹਲਫ਼ਨਾਮੇ ਰਾਹੀਂ ਸੂਬਾ...

ਕੇਂਦਰੀ ਮੁਲਾਜ਼ਮਾਂ ਲਈ ਚੰਗੀ ਖਬਰ! ਮਹਿੰਗਾਈ ਭੱਤੇ ‘ਚ 3% ਵਾਧਾ, ਹੁਣ 63% ਹੋਇਆ DA; 48 ਲੱਖ ਮੁਲਾਜ਼ਮਾਂ ਤੇ 68 ਲੱਖ ਪੈਨਸ਼ਨਰਾਂ ਨੂੰ ਹੋਵੇਗਾ ਫਾਇਦਾ

Edited by  Lajwinder Kaur Updated: Wed, 28 Oct 2026 17:27:11

ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ, 28 ਅਕਤੂਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਮਹਿੰਗਾਈ ਭੱਤੇ (DA) ਵਿੱਚ...

DA ਮਾਮਲੇ 'ਚ ਵੱਡਾ ਅਪਡੇਟ! ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਚੀਫ਼ ਸਕੱਤਰ ਨੂੰ ਕਾਰਨ ਦੱਸੋ ਨੋਟਿਸ; ਗਲਤ ਤੱਥ ਪੇਸ਼ ਕਰਨ 'ਤੇ ਪੰਜਾਬ ਸਰਕਾਰ ਨੂੰ ਫ਼ਟਕਾਰ...

Edited by  Lajwinder Kaur Updated: Tue, 06 Oct 2026 11:42:55

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨਿੱਜੀ ਤੌਰ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼

Edited by  Lajwinder Kaur Updated: Mon, 05 Oct 2026 12:50:02

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ‘ਤੇ ਬਹੁਤ ਹੀ ਸਖ਼ਤ ਨਾਰਾਜ਼ਗੀ ਜ਼ਾਹਿਰ...

DA ਨੂੰ ਲੈ ਕੇ ਵੱਡਾ ਅਪਡੇਟ! ਮੁਲਾਜ਼ਮਾਂ ਦੇ 8 ਫੀਸਦੀ ਡੀਏ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤਾ ਪੱਤਰ

Edited by  Lajwinder Kaur Updated: Wed, 23 Sep 2026 13:14:02

DA Hike Notice Issued: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਵਿੱਤ ਕਰਮਚਾਰੀ-1 ਸ਼ਾਖਾ) ਵੱਲੋਂ 23 ਸਤੰਬਰ 2026 ਨੂੰ ਇੱਕ...

ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਕੜਵਾਹਟ ਹੋਈ ਦੂਰ: DA 'ਤੇ ਬਣੀ ਸਹਿਮਤੀ, ਜਾਣੋ ਕਿੰਨੇ ਫੀਸਦੀ ਮਿਲੇਗਾ ਮਹਿੰਗਾਈ ਭੱਤਾ

Edited by  Lajwinder Kaur Updated: Fri, 18 Sep 2026 13:21:49

ਪੰਜਾਬ ਸਰਕਾਰ ਅਤੇ ਮੁਲਾਜ਼ਮਾਂ-ਪੈਨਸ਼ਨਰਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਿਹਾ ਟਕਰਾਅ ਅਤੇ ਡੈੱਡਲਾਕ ਆਖ਼ਰਕਾਰ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਸੁਖਾਵੇਂ ਮਾਹੌਲ ਵਿੱਚ ਉੱਚ...

ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਨਵਾਂ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਅਤੇ ਮਹੱਤਵਪੂਰਨ ਹੁਕਮ ਜਾਰੀ...

Edited by  Lajwinder Kaur Updated: Tue, 18 Aug 2026 16:29:43

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਅਤੇ ਅਦਾਲਤੀ ਹੁਕਮਾਂ ਦੇ ਨਿਪਟਾਰੇ ਸਬੰਧੀ ਨਵੇਂ ਅਤੇ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ...

DA ਮੁੱਦੇ 'ਤੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ; ਜਾਣੋ ਕੀ ਬੋਲੇ ਵਿੱਤ ਮੰਤਰੀ…

Edited by  Lajwinder Kaur Updated: Tue, 04 Aug 2026 16:01:19

ਪੰਜਾਬ ਵਿੱਚ ਡੀਏ (Dearness Allowance) ਦੀ ਕਿਸ਼ਤ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ...