ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਸਦ ਰਾਘਵ ਚੱਢਾ ਇੱਕ ਵੱਖਰੇ ਹੀ ਅੰਦਾਜ਼ ਵਿੱਚ ਨਜ਼ਰ ਆਏ, ਜਦੋਂ ਉਹ ਡਿਲੀਵਰੀ ਬੋਏ ਬਣ ਕੇ ਲੋਕਾਂ ਦੇ ਘਰਾਂ ਤੱਕ ਸਮਾਨ ਪਹੁੰਚਾਉਂਦੇ ਦਿੱਸੇ।...