ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਨੇ ਜ਼ੋਰ ਫੜ ਲਿਆ ਹੈ। ਮਹਾਰਾਸ਼ਟਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੁੰਬਈ-ਪੁਣੇ ਰੇਲ ਰੂਟ 'ਤੇ ਕਰਜਤ-ਲੋਨਾਵਲਾ ਦੇ ਭੋਰ ਘਾਟ...