Tuesday, 10th of November 2026

Dilpreet Dhillon

ਗਾਇਕ ਦਿਲਪ੍ਰੀਤ ਢਿੱਲੋਂ ਖ਼ਿਲਾਫ਼ FIR, ਮਿਊਜ਼ਿਕ ਕੰਪਨੀ ਮਾਲਕ ਦੀ ਕੀਤੀ ਕੁੱਟਮਾਰ, ਧਮਕੀ ਦਿੰਦੇ ਹੋਏ ਫਿਰ ਤਾਣੀ ਪਿਸਤੌਲ...

Edited by  Lajwinder Kaur Updated: Fri, 24 Jul 2026 14:56:49

ਮੋਹਾਲੀ ਦੇ ਮਟੌਰ ਥਾਣੇ ਵਿੱਚ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਕੁੱਟਮਾਰ, ਜ਼ਬਰਦਸਤੀ ਬੰਧਕ ਬਣਾਉਣ ਅਤੇ ਹਥਿਆਰ ਦੀ ਵਰਤੋਂ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ...