ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਈਡੀ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ...