Sunday, 11th of October 2026

Flight Lieutenant

ਪੰਜਾਬੀਆਂ ਲਈ ਮਾਣ ਦੀ ਗੱਲ! UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਬਣੇ ਅਰਸ਼ਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੀ ਵਧਾਈ

Edited by  Lajwinder Kaur Updated: Tue, 18 Aug 2026 14:10:44

ਯੂਕੇ (ਬਰਤਾਨੀਆ) ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਭਾਈਚਾਰੇ ਲਈ ਇੱਕ ਮਾਣਮੱਤੀ ਪ੍ਰਾਪਤੀ ਸਾਹਮਣੇ ਆਈ ਹੈ। ਪੰਜਾਬੀ ਮੂਲ ਦੇ ਅਤੇ ਯੂਕੇ ਦੇ ਸਾਊਥਾਲ ਵਿੱਚ ਰਹਿਣ ਵਾਲੇ ਸਿੱਖ ਨੌਜਵਾਨ...