ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ 968 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ...