ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਿਲ ਹੈ। ਵਿਧਾਨ ਸਭਾ ਵਿੱਚ ਲਏ ਗਏ ਇਸ ਫੈਸਲੇ...