Saturday, 21st of November 2026

Guru Nanak Dev Ji

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ: ਐਡਵੋਕੇਟ ਧਾਮੀ

Edited by  Lajwinder Kaur Updated: Fri, 20 Nov 2026 17:59:33

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ...