Sunday, 27th of September 2026

Hathiyaran

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਡਰੋਨ ਰਾਹੀਂ ਆਏ 6 ਹਥਿਆਰਾਂ ਸਮੇਤ 3 ਮੁਲਜ਼ਮ ਕਾਬੂ, ਪਾਕਿਸਤਾਨ ਨਾਲ ਜੁੜੇ ਤਾਰ

Edited by  Lajwinder Kaur Updated: Tue, 14 Apr 2026 14:39:27

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਹਥਿਆਰਾਂ...