ਅੰਮ੍ਰਿਤਸਰ: ਪੁਲਿਸ ਅਤੇ BSF ਨੇ ਪਾਕਿ ਦੀ ਨਾਪਾਕ ਸਾਜ਼ਿਸ਼ ਨੂੰ ਇੱਕ ਵਾਰ ਫਿਰ ਨਾਕਾਮ ਕੀਤਾ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ISI ਵੱਲੋਂ ਹਥਿਆਰਾਂ ਦੀ ਇੱਕ ਵੱਡੀ ਖੇਪ ਭਾਰਤ ਪਹੁੰਚਾਈ ਗਈ...