Sunday, 18th of October 2026

Kaka Kotra

ਬੀ.ਕੇ.ਯੂ. ਸਿੱਧੂਪੁਰ ਦੇ ਆਗੂ ਕਾਕਾ ਕੋਟੜਾ ਦੀ ਫ਼ਰੀਦਕੋਟ ਜੇਲ੍ਹ ‘ਚ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਦਾਖ਼ਲ; ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਨੂੰ ਘੇਰਿਆ

Edited by  Lajwinder Kaur Updated: Tue, 01 Sep 2026 11:21:01

ਬੈਂਕਾਂ ਦੇ ਬਾਹਰ ਲਗਾਏ ਗਏ ਧਰਨਿਆਂ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦੇ ਘਿਰਾਓ ਦੇ ਪ੍ਰੋਗਰਾਮ ਤੋਂ ਪਹਿਲਾਂ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਭਾਰਤੀ ਕਿਸਾਨ ਯੂਨੀਅਨ...