Wednesday, 14th of October 2026

Kewal Singh Dhillon

‘ਸਾਰੇ ਮੁੱਖ ਮੰਤਰੀ ਦੀ ਕੁਰਸੀ ਪਿੱਛੇ ਭੱਜ ਰਹੇ ਨੇ’, ਰਾਜਾ ਵੜਿੰਗ ਦੇ ਅਸਤੀਫ਼ੇ 'ਤੇ ਪੰਜਾਬ BJP ਪ੍ਰਧਾਨ ਦਾ ਕਾਂਗਰਸ 'ਤੇ ਤੰਜ਼

Edited by  Lajwinder Kaur Updated: Sat, 03 Oct 2026 11:35:11

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਭਾਰੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ। ਇਸ ਸਿਆਸੀ ਉਥਲ-ਪੁਥਲ 'ਤੇ ਪ੍ਰਤੀਕਿਰਿਆ...

ਪੰਜਾਬ ਭਾਜਪਾ ਦਾ ਵੱਡਾ ਐਕਸ਼ਨ! ਸੂਬਾ ਆਈ.ਟੀ. ਟੀਮ ਦੀਆਂ ਨਵੀਆਂ ਨਿਯੁਕਤੀਆਂ ਦੀ ਪਹਿਲੀ ਸੂਚੀ ਜਾਰੀ...

Edited by  Lajwinder Kaur Updated: Sat, 08 Aug 2026 16:51:31

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮੰਤਰੀ ਸ਼੍ਰੀ ਮੰਥਰੀ ਨਿਵਾਸੁਲੂ ਦੀ ਸਹਿਮਤੀ ਨਾਲ, ਭਾਜਪਾ ਪੰਜਾਬ ਸੂਬਾ ਆਈ.ਟੀ. ਹੈੱਡ ਕੰਵਰ ਇੰਦਰਜੀਤ ਸਿੰਘ ਵੱਲੋਂ ਸੂਬਾ ਆਈ.ਟੀ. ਟੀਮ...

ਪੰਜਾਬ ਭਾਜਪਾ 'ਚ ਵੱਡਾ ਫੇਰਬਦਲ: 6 ਜ਼ਿਲ੍ਹਾ ਪ੍ਰਧਾਨਾਂ ਸਮੇਤ ਜਨਰਲ ਸਕੱਤਰਾਂ, ਮੀਤ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦਾ ਐਲਾਨ

Edited by  Lajwinder Kaur Updated: Mon, 03 Aug 2026 18:02:18

ਪੰਜਾਬ ਦੀ ਸਿਆਸਤ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਤਿਆਰੀਆਂ ਨੂੰ ਲੈ ਕੇ ਲਗਾਤਾਰ ਵੱਡੇ ਕਦਮ ਚੁੱਕੇ ਜਾ...

ਪੰਜਾਬ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ: ਕਈ ਉੱਘੇ ਆਗੂਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਫੜਿਆ BJP ਦਾ ਪੱਲਾ

Edited by  Lajwinder Kaur Updated: Sat, 11 Jul 2026 16:59:31

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਇਸੇ ਲੜੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ...

ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਦਾਅ: ਨਵੇਂ ਆਬਜ਼ਰਵਰ ਲਈ ਇਸ ਆਗੂ ਦੇ ਨਾਂਅ ‘ਤੇ ਮੋਹਰ! ਮਿਲੀ ਵੱਡੀ ਜ਼ਿੰਮੇਵਾਰੀ....

Edited by  Lajwinder Kaur Updated: Tue, 30 Jun 2026 13:56:19

ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਅਤੇ ਲੋਕਾਂ ਦੇ ਦਿਲਾਂ ਵਿੱਚ...

ਭਾਜਪਾ ਦੇ ਕੌਮੀ ਪ੍ਰਧਾਨ 3 ਦਿਨਾਂ ਦੇ ਪੰਜਾਬ ਦੌਰੇ 'ਤੇ: ਨਿਤਿਨ ਨਬੀਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ: ਕੇਸਰੀ ਦਸਤਾਰ ਸਜਾ ਭਾਂਡੇ ਧੋਣ ਦੀ ਕੀਤੀ ਸੇਵਾ

Edited by  Lajwinder Kaur Updated: Sat, 20 Jun 2026 17:11:13

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਅੰਮ੍ਰਿਤਸਰ ਪਹੁੰਚੇ ਹਨ। ਸ਼ਨੀਵਾਰ ਦੁਪਹਿਰ ਨੂੰ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਜਿੱਥੇ ਉਹ ਕੇਸਰੀ ਦਸਤਾਰ...

ਪੰਜਾਬ ਭਾਜਪਾ ਦੀ ਨਵੀਂ ਸ਼ੁਰੂਆਤ: ਕੇਵਲ ਸਿੰਘ ਢਿੱਲੋਂ ਦਾ ਦਾਅਵਾ, 'ਬਣਾਵਾਂਗੇ ਮਹਾਰਾਜਾ ਰਣਜੀਤ ਸਿੰਘ ਵਰਗੀ ਸਰਕਾਰ'

Edited by  Lajwinder Kaur Updated: Wed, 03 Jun 2026 15:38:00

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ 'ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੂਜਾ-ਅਰਚਨਾ ਕੀਤੀ...

ਭਾਜਪਾ ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ! ਜਾਣੋ ਕੇਵਲ ਸਿੰਘ ਢਿੱਲੋਂ ਨੇ ਕਿਵੇਂ ਸ਼ੁਰੂ ਕੀਤਾ ਸਿਆਸੀ ਸਫ਼ਰ...?

Edited by  Lajwinder Kaur Updated: Thu, 28 May 2026 16:31:23

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਆਪਣੀ ਲੀਡਰਸ਼ਿਪ ਵਿੱਚ ਵੱਡਾ ਬਦਲਾਅ ਕਰਦਿਆਂ ਬਰਨਾਲਾ ਦੇ ਸੀਨੀਅਰ ਆਗੂ ਅਤੇ ਉਦਯੋਗਪਤੀ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ...