CKD ਦਾ ਅਰਥ ਹੈ ਕ੍ਰੋਨਿਕ ਕਿਡਨੀ ਡਿਜ਼ੀਜ਼। ਇਸ ਬਿਮਾਰੀ ਦੇ ਮਾਮਲੇ ਵਿੱਚ ਸਾਡਾ ਦੇਸ਼ ਦੁਨੀਆ ਵਿੱਚ ਦੂਜੇ ਨੰਬਰ 'ਤੇ ਹੈ, ਉਸ ਤੋਂ ਬਾਅਦ ਚੀਨ ਹੈ। ਭਾਰਤ ਵਿੱਚ ਵੀ ਇਹ ਦਿਲ...