ਸੰਗਤ ਦੇ ਦਰਸ਼ਨਾਂ ਲਈ ਮ੍ਰਿਤਕ ਦੇਹ ਅੱਜ ਰਾਤ ਨੂੰ ਲਿਆਂਦੀ ਜਾਵੇਗੀ ਕਿਲਾ ਅਨੰਦਗੜ੍ਹ ਸਾਹਿਬ ਕੱਲ ਬਾਅਦ ਦੁਪਹਿਰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਹੋਵੇਗਾ ਅੰਤਿਮ ਸੰਸਕਾਰ