ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 21ਵੀਂ ਕਿਸ਼ਤ ਜਾਰੀ ਕਰਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ 19 ਨਵੰਬਰ ਨੂੰ ਦੁਪਹਿਰ 2 ਵਜੇ...