ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ।...
ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੀ ਧਾਰਮਿਕ ਮਰਿਆਦਾ ਅਤੇ ਪਵਿੱਤਰ ਵਾਤਾਵਰਣ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਇੱਕ ਵਾਰ ਫਿਰ ਵੱਡਾ ਫੈਸਲਾ ਲਿਆ ਹੈ। ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਵੱਲੋਂ...