ਵਿਨੇਸ਼ ਫੋਗਾਟ ਨੇ ਮੈਟ ਕੁਸ਼ਤੀ ‘ਤੇ ਵਾਪਸ ਆਉਣ ਦਾ ਫੈਸਲਾ ਕੀਤਾ ਹੈ। ਉਹ 2028 ਲਾਸ ਏਂਜਲਸ ਓਲੰਪਿਕ ਵਿੱਚ ਹਿੱਸਾ ਲੈਣਾ ਚਾਹੁੰਦੀ ਹੈ । ਵਿਨੇਸ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ...