ਚੰਡੀਗੜ੍ਹ:-ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਲਈ ਇਸ ਸਮੇਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਅੱਜ ਅਕਾਲ ਚਲਾਣਾ ਕਰ ਗਏ...