ਮੋਹਾਲੀ:- ਪੁਲਿਸ ਨੇ ਜ਼ੀਰਕਪੁਰ ਦੇ ਪ੍ਰਭਾਤ ਗੋਦਾਮ ਇਲਾਕੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਇੱਕ ਨਕਲੀ ਦਵਾਈ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੋਹਾਲੀ ਪੁਲਿਸ...