ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਨੈਸ਼ਨਲ ਹੈਲਥ ਮਿਸ਼ਨ ਤਹਿਤ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਜਿਸ ਕਾਰਨ ਮੁਲਾਜ਼ਮਾਂ ਨੇ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿੱਚ ਧਰਨਾ...