ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਨੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਚੌਕੰਨਾ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹੁਣ ਇਸ ਮਾਮਲੇ ਦੀ ਪੂਰੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA)...