Tuesday, 29th of September 2026

Onion

ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਆਹ ਵਾਲੇ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਖਰੀਦ ਕੀਮਤ 'ਚ ਕੀਤਾ ਵਾਧਾ

Edited by  Lajwinder Kaur Updated: Sat, 20 Jun 2026 15:14:31

ਪਿਆਜ਼ ਉਤਪਾਦਕ ਕਿਸਾਨਾਂ ਲਈ ਕੇਂਦਰ ਸਰਕਾਰ ਨੇ ਇੱਕ ਅਹਿਮ ਅਤੇ ਰਾਹਤ ਭਰਿਆ ਫੈਸਲਾ ਲਿਆ ਹੈ। ਸਰਕਾਰ ਨੇ ਬਫਰ ਸਟਾਕ ਯੋਜਨਾ ਤਹਿਤ ਪਿਆਜ਼ ਦੀ ਖਰੀਦ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ।...