Wednesday, 14th of October 2026

Patiala

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ! ਪਰ ਮੁੜ ਵਧੇਗੀ ਗਰਮੀ, ਫਿਲਹਾਲ ਲੂ ਤੋਂ ਮਿਲੇਗੀ ਰਾਹਤ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

Edited by  Lajwinder Kaur Updated: Wed, 13 May 2026 09:48:26

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਦਾ ਕਹਿਰ ਵਧਣ ਲੱਗਾ ਹੈ। ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਫਰੀਦਕੋਟ 43...

ਪਹਾੜਾਂ 'ਚ ਬਰਫ਼ਬਾਰੀ ਦਾ ਅਸਰ, ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਜਾਣੋ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ

Edited by  Lajwinder Kaur Updated: Tue, 12 May 2026 09:38:41

ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਸੀ। ਪਰ ਬੀਤੀ ਰਾਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ। ਅੱਜ ਸਵੇਰ ਤੋਂ...

ਪੰਜਾਬ ਵਾਸੀਆਂ ਲਈ ਖੁਸ਼ਖਬਰੀ! ਅਗਲੇ 4 ਦਿਨ ਪਵੇਗਾ ਮੀਂਹ, ਲੂ ਤੋਂ ਮਿਲੇਗਾ ਛੁਟਕਾਰਾ

Edited by  Lajwinder Kaur Updated: Mon, 11 May 2026 09:53:42

ਇਸ ਸਮੇਂ ਉੱਤਰ ਭਾਰਤ ਦੇ ਵਿੱਚ ਤਿੱਖੀ ਗਰਮੀ ਪੈ ਰਹੀ ਹੈ। ਜਿਸ ਕਰਕੇ ਲੋਕ ਪ੍ਰੇਸ਼ਾਨ ਹੋਏ ਪਏ ਹਨ। ਵੱਧੀ ਹੋਈ ਗਰਮੀ ਕਰਕੇ ਬਿਜਲੀ ਦੀ ਖਪਤ ਵਿੱਚ ਵੀ ਤੇਜ਼ੀ ਦੇ ਨਾਲ...

ਪੰਜਾਬ 'ਚ ਮੌਸਮ ਦਾ ਵਿਗੜੇਗਾ ਮਿਜ਼ਾਜ : 11 ਮਈ ਤੋਂ ਮੀਂਹ-ਝੱਖੜ ਦੀ ਚਿਤਾਵਨੀ, ਫਿਲਹਾਲ ਵਧੇਗਾ ਪਾਰਾ

Edited by  Lajwinder Kaur Updated: Sat, 09 May 2026 09:19:57

Punjab Weather 09 May: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ,...

ਚੰਡੀਗੜ੍ਹ-ਪੰਜਾਬ 'ਚ ਮੀਂਹ ਤੇ ਝੱਖੜ ਨੇ ਮਚਾਈ ਤਬਾਹੀ, ਕਈ ਥਾਂ ਡਿੱਗੇ ਦਰੱਖਤ ਤੇ ਕੰਧਾਂ, ਬਿਜਲੀ ਸਪਲਾਈ ਠੱਪ, ਪ੍ਰਸ਼ਾਸਨ ਵੱਲੋਂ ਹਾਈ ਅਲਰਟ!

Edited by  Lajwinder Kaur Updated: Mon, 04 May 2026 10:18:23

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਨੇ ਕਰਵਟ ਲਈ, ਜਿਸ ਕਾਰਨ ਚੰਡੀਗੜ੍ਹ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਮੋਹਾਲੀ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਅਤੇ ਹਨ੍ਹੇਰੀ ਨੇ ਭਾਰੀ ਤਬਾਹੀ...

ਪਹਾੜਾਂ 'ਚ ਬਾਰਿਸ਼ ਨੇ ਬਦਲਿਆ ਪੰਜਾਬ ਦਾ ਮੌਸਮ, ਚੱਲ ਰਹੀਆਂ ਠੰਡੀਆਂ ਹਵਾਵਾਂ, ਭਲਕੇ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ

Edited by  Lajwinder Kaur Updated: Fri, 01 May 2026 09:10:58

30 ਅਪ੍ਰੈਲ ਦੀ ਸ਼ਾਮ ਨੂੰ ਮੌਸਮ ਨੇ ਕਰਵਟ ਲਈ ਅਤੇ ਕਈ ਥਾਵਾਂ ਉੱਤੇ ਮੀਂਹ ਪਿਆ। ਉੱਧਰ ਪਹਾੜਾਂ ਵਿੱਚ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ...

ਪੰਜਾਬ 'ਚ ਮੌਸਮ ਨੇ ਲਈ ਕਰਵਟ: ਮੀਂਹ ਤੇ ਤੇਜ਼ ਹਵਾਵਾਂ ਨਾਲ ਤਾਪਮਾਨ 'ਚ ਭਾਰੀ ਗਿਰਾਵਟ, 2 ਮਈ ਤੋਂ ਫਿਰ ਬਦਲੇਗਾ ਮਿਜ਼ਾਜ

Edited by  Lajwinder Kaur Updated: Wed, 29 Apr 2026 09:19:11

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੰਗਲਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਹੋਈ ਹਲਕੀ ਬਾਰਿਸ਼ ਕਾਰਨ ਸੂਬੇ ਦੇ ਤਾਪਮਾਨ...

ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼: ਕਈ ਸ਼ਹਿਰਾਂ 'ਚ ਮੀਂਹ ਤੇ ਤੇਜ਼ ਹਵਾਵਾਂ ਜਾਰੀ, ਦੋ ਦਿਨ ਭਾਰੀ ਮੀਂਹ ਤੇ ਝੱਖੜ ਦੀ ਚੇਤਾਵਨੀ

Edited by  Lajwinder Kaur Updated: Tue, 28 Apr 2026 09:26:43

ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਅੱਜ ਯਾਨੀਕਿ 28 ਅਪ੍ਰੈਲ ਤੋਂ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ 'ਚ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ,...

ਪੰਜਾਬ 'ਚ ਤਿੱਖੀ ਗਰਮੀ ਤੇ ਹੁੰਮਸ ਨੇ ਸਤਾਏ ਲੋਕ, 4 ਦਿਨਾਂ ਲਈ ਹੀਟਵੇਵ ਤੇ ਧੂੜ ਭਰੀ ਹਨੇਰੀ ਦਾ ਅਲਰਟ!

Edited by  Lajwinder Kaur Updated: Mon, 27 Apr 2026 09:33:08

ਇਸ ਸਮੇਂ ਉੱਤਰ ਭਾਰਤ ਦੇ ਵਿੱਚ ਬਹੁਤ ਹੀ ਬੁਰੀ ਵਾਲੀ ਗਰਮੀ ਪੈ ਰਹੀ ਹੈ। ਅਪ੍ਰੈਲ ਮਹੀਨੇ ‘ਚ ਜੇਠ ਹਾੜ ਵਾਲੀ ਗਰਮੀ ਪੈ ਰਹੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਤੇਜ਼ ਧੁੱਪ...

ਅੱਤ ਦੀ ਗਰਮੀ ਨਾਲ ਪੰਜਾਬੀਆਂ ਦਾ ਹੋਇਆ ਬੁਰਾ ਹਾਲ! ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਪਾਰਾ 44 ਡਿਗਰੀ ਤੋਂ ਪਾਰ, ਅੱਜ ਹੀਟ ਵੇਵ ਦਾ ਯੈਲੋ ਅਲਰਟ, ਭਲਕੇ ਮੀਂਹ…

Edited by  Lajwinder Kaur Updated: Sat, 25 Apr 2026 09:41:07

ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਬਠਿੰਡਾ ਅਤੇ ਫ਼ਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਦਰਜ ਕੀਤਾ ਗਿਆ ਹੈ, ਜਦੋਂ ਕਿ ਚੰਡੀਗੜ੍ਹ ਵਿੱਚ ਇਹ...