Thursday, 15th of October 2026

Patients

ਮਰੀਜ਼ਾਂ ਨੂੰ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ; ਹਰਿਆਣਾ ‘ਚ ਜਲਦ ਹੋਵੇਗੀ 350 ਡਾਕਟਰਾਂ ਦੀ ਭਰਤੀ…ਸਰਕਾਰ ਤੋਂ ਮਿਲੀ ਹਰੀ ਝੰਡੀ

Edited by  Lajwinder Kaur Updated: Fri, 21 Aug 2026 15:54:20

ਪੰਡਿਤ ਭਗਵਤ ਦਿਆਲ ਸ਼ਰਮਾ ਸਿਹਤ ਵਿਗਿਆਨ ਯੂਨੀਵਰਸਿਟੀ (ਪੀ.ਜੀ.ਆਈ.) ਰੋਹਤਕ ਵਿੱਚ ਡਾਕਟਰਾਂ ਦੀ ਘਾਟ ਨੂੰ ਜਲਦੀ ਹੀ ਦੂਰ ਕੀਤੇ ਜਾਣ ਦੀ ਉਮੀਦ ਹੈ। ਹਰਿਆਣਾ ਸਰਕਾਰ ਨੇ ਪੀ.ਜੀ.ਆਈ. ਪ੍ਰਸ਼ਾਸਨ ਨੂੰ ਡਾਕਟਰਾਂ ਦੀ...