Sunday, 11th of October 2026

Pay Commission

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: DA ਅਤੇ ਪੇਅ-ਕਮਿਸ਼ਨ ਦੇ ਬਕਾਏ ਲਈ ਕੈਬਨਿਟ ਸਬ-ਕਮੇਟੀ ਗਠਿਤ; ਹਰਪਾਲ ਚੀਮਾ ਹੋਣਗੇ ਚੇਅਰਮੈਨ

Edited by  Lajwinder Kaur Updated: Wed, 08 Apr 2026 13:27:30

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰੋਕਣੀ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਮੁਲਾਜ਼ਮਾਂ ਦੇ...