Thursday, 8th of October 2026

President Meritorious Service Medal

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਫ਼ਸਰਾਂ ਨੂੰ ਰਾਸ਼ਟਰਪਤੀ ਸ਼ਲਾਘਾਯੋਗ ਸੇਵਾ ਮੈਡਲ ਅਤੇ ਬਾਕੀ ਨੂੰ ਉੱਤਮ ਸੇਵਾਵਾਂ ਲਈ ਮਿਲਣਗੇ ਪੁਰਸਕਾਰ

Edited by  Lajwinder Kaur Updated: Fri, 14 Aug 2026 16:19:23

ਆਜ਼ਾਦੀ ਦਿਵਸ (ਸੁਤੰਤਰਤਾ ਦਿਵਸ) ਦੇ ਮੌਕੇ 'ਤੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸੂਚੀ ਵਿੱਚ...