Friday, 2nd of October 2026

Project

ਹੁਣ ਚੰਡੀਗੜ੍ਹ ਤੋਂ ਰਾਜਪੁਰਾ ਸਿਰਫ਼ 30 ਮਿੰਟਾਂ ‘ਚ: ਰੇਲ ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਸ਼ੁਰੂ

Edited by  Lajwinder Kaur Updated: Fri, 01 May 2026 15:33:30

ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਜਾਣ ਵਾਲੇ ਮੁਸਾਫ਼ਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਕੇਂਦਰ ਸਰਕਾਰ ਨੇ ਚੰਡੀਗੜ੍ਹ ਤੋਂ ਰਾਜਪੁਰਾ ਤੱਕ ਬਣਨ ਵਾਲੀ ਨਵੀਂ ਰੇਲਵੇ ਲਾਈਨ ਲਈ...