Sunday, 11th of January 2026

Punjab Congress

ਕਾਂਗਰਸ ਵੱਲੋਂ ਪੰਜਾਬ 'ਮਨਰੇਗਾ ਬਚਾਓ ਸੰਘਰਸ਼' ! ਕੀਤਾ ਵੱਡਾ ਐਲਾਨ

Edited by  Jitendra Baghel Updated: Tue, 06 Jan 2026 18:40:47

ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲਣ ਅਤੇ ਇਸ ਨਾਲ ਜੁੜੇ ਨਿਯਮਾਂ ਵਿੱਚ ਤਬਦੀਲੀ ਕਰਨ ਦੇ ਫੈਸਲੇ ਖ਼ਿਲਾਫ਼ ਦੇਸ਼ ਭਰ ਵਿੱਚ ਸਿਆਸੀ ਤਾਪਮਾਨ ਤੇਜ਼ੀ ਨਾਲ ਵਧਦਾ ਨਜ਼ਰ ਆ ਰਿਹਾ ਹੈ।...

Navjot Kaur Sidhu Meets Nitin Gadkari, ਨਿਤਿਨ ਗਡਕਰੀ ਨੂੰ ਮਿਲੇ ਮੈਡਮ ਸਿੱਧੂ

Edited by  Jitendra Baghel Updated: Fri, 26 Dec 2025 11:31:16

ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਪਾਰਟੀ ਤੋਂ ਮੁਅੱਤਲ ਹੋਣ ਤੋਂ ਬਾਅਦ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ.ਨਵਜੋਤ ਕੌਰ...

ਪੰਜਾਬ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦਾ Final result: ਆਪ ਦੀ ਬੱਲੇ-ਬੱਲੇ, BJP ਦਾ ਹਾਲ ਬੁਰਾ ?

Edited by  Jitendra Baghel Updated: Thu, 18 Dec 2025 19:15:18

ਪੰਜਾਬ ਵਿੱਚ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਫਾਈਨਲ ਨਤੀਜੇ ਸਾਹਮਣੇ ਆ ਗਏ ਨੇ, ਪੰਜਾਬ ਭਰ ਦੇ ਵਿੱਚ 347 ਜ਼ਿਲਾ ਪ੍ਰੀਸ਼ਦ ਦੀਆਂ ਸੀਟਾਂ 'ਤੇ ਚੋਣਾਂ ਹੋਈਆਂ, ਜਿਸ ਵਿੱਚ ਹਰੇਕ ਪਾਰਟੀ...

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜੇ: AAP ਨੇ ਬਣਾਈ ਲੀਡ

Edited by  Jitendra Baghel Updated: Tue, 16 Dec 2025 19:22:25

23 ਜ਼ਿਲ੍ਹਿਆਂ 'ਚ 154 ਗਿਣਤੀ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਜਾਰੀ141 ਮਾਈਕਰੋ ਅਬਜ਼ਰਵਰਾਂ ਦੀ ਮੌਜੂਦਗੀ 'ਚ ਵੋਟਾਂ ਦੀ ਗਿਣਤੀ347 ਜ਼ਿਲ੍ਹਾ ਪਰਿਸ਼ਦ ਤੇ 2838 ਬਲਾਕ ਸੰਮਤੀ ਸੀਟਾਂ 'ਤੇ ਆਉਣਗੇ ਨਤੀਜੇਕੁੱਲ 9 ਹਜ਼ਾਰ...

National Herald Case: 'ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ-ਕਾਂਗਰਸ

Edited by  Jitendra Baghel Updated: Tue, 16 Dec 2025 13:07:11

ਗਾਂਧੀ ਪਰਿਵਾਰ ਨੂੰ ਮੰਗਲਵਾਰ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਵੱਡੀ ਰਾਹਤ ਮਿਲੀ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ...

ਚੋਣਾਂ ਦੌਰਾਨ AAP ’ਤੇ ਧੱਕੇਸ਼ਾਹੀ ਦੇ ਇਲਜ਼ਾਮ

Edited by  Jitendra Baghel Updated: Sun, 14 Dec 2025 16:01:09

ਸੂਬੇ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸੂਬਾ ਸਰਕਾਰ ’ਤੇ ਗੰਭੀਰ ਇਲਜ਼ਾਮ ਲੱਗੇ ਨੇ। ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵੱਲੋਂ ਸੱਤਾਧਾਰੀ AAP ’ਤੇ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਇਲਜ਼ਾਮ...

EVM ਹੈਕ ਹੋ ਜਾਂਦੀ ਹੈ ਤਾਂ ਕਾਂਗਰਸ ਵੋਟ ਚੋਰੀ ਲਈ ਰੈਲੀ ਕਿਉਂ ਕਰ ਰਹੀ: ਸੁਨੀਲ ਜਾਖੜ

Edited by  Jitendra Baghel Updated: Sun, 14 Dec 2025 15:37:59

ਕਾਂਗਰਸ ਤੋਂ ਭਾਜਪਾ ਵਿੱਚ ਆਏ ਸੁਨੀਲ ਜਾਖੜ ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਹਨ। ਇਸ ਦੌਰਾਨ ਸੁਨੀਲ ਜਾਖੜ ਲਗਾਤਾਰ ਕਾਂਗਰਸ ਦੇ ਖਿਲਾਫ ਵੱਡੇ-ਵੱਡੇ ਬਿਆਨ ਦਿੰਦੇ ਹਨ। ਹੁਣ ਕਾਂਗਰਸ ਦਿੱਲੀ ਵਿੱਚ ਭਾਜਪਾ...

ਵੋਟਿੰਗ ਦਾ ਸਮਾਂ ਹੋਇਆ ਖ਼ਤਮ

Edited by  Jitendra Baghel Updated: Sat, 13 Dec 2025 18:47:49

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਖਤਮ  ਹੁਣ 17 ਦਸੰਬਰ ਨੂੰ ਨਤੀਜਿਆਂ ਦਾ ਹੋਵੇਗਾ ਐਲਾਨ

ਲੋਕ ਸਭਾ 'ਚ ਗਰਜੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ,ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

Edited by  Jitendra Baghel Updated: Thu, 11 Dec 2025 16:07:10

ਪੰਜਾਬ ਵਿੱਚ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਰੋਜ਼ਾਨਾ ਹੋ ਰਹੀਆਂ ਵਾਰਦਾਤਾਂ ਉੱਤੇ ਸਵਾਲ ਚੁੱਕੇ ਜਾ ਰਹੇ ਹਨ, ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿਚ...

ਪੰਜਾਬ ਕਾਂਗਰਸ 'ਚ ਕਲੇਸ਼: ਨਵਜੋਤ ਕੌਰ ਸਿੱਧੂ ਨੇ ਰੰਧਾਵਾ ਦੇ ਕਾਨੂੰਨੀ ਨੋਟਿਸ 'ਤੇ ਕੀਤੀ ਟਿੱਪਣੀ !

Edited by  Jitendra Baghel Updated: Wed, 10 Dec 2025 15:27:18

ਪੰਜਾਬ ਕਾਂਗਰਸ ਵਿੱਚ ਹੰਗਾਮਾ: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਹੰਗਾਮਾ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ। ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ, ਨਵਜੋਤ ਕੌਰ ਸਿੱਧੂ ਨੇ...