ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲਣ ਅਤੇ ਇਸ ਨਾਲ ਜੁੜੇ ਨਿਯਮਾਂ ਵਿੱਚ ਤਬਦੀਲੀ ਕਰਨ ਦੇ ਫੈਸਲੇ ਖ਼ਿਲਾਫ਼ ਦੇਸ਼ ਭਰ ਵਿੱਚ ਸਿਆਸੀ ਤਾਪਮਾਨ ਤੇਜ਼ੀ ਨਾਲ ਵਧਦਾ ਨਜ਼ਰ ਆ ਰਿਹਾ ਹੈ।...
ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਪਾਰਟੀ ਤੋਂ ਮੁਅੱਤਲ ਹੋਣ ਤੋਂ ਬਾਅਦ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ.ਨਵਜੋਤ ਕੌਰ...
ਪੰਜਾਬ ਵਿੱਚ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਫਾਈਨਲ ਨਤੀਜੇ ਸਾਹਮਣੇ ਆ ਗਏ ਨੇ, ਪੰਜਾਬ ਭਰ ਦੇ ਵਿੱਚ 347 ਜ਼ਿਲਾ ਪ੍ਰੀਸ਼ਦ ਦੀਆਂ ਸੀਟਾਂ 'ਤੇ ਚੋਣਾਂ ਹੋਈਆਂ, ਜਿਸ ਵਿੱਚ ਹਰੇਕ ਪਾਰਟੀ...
23 ਜ਼ਿਲ੍ਹਿਆਂ 'ਚ 154 ਗਿਣਤੀ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਜਾਰੀ141 ਮਾਈਕਰੋ ਅਬਜ਼ਰਵਰਾਂ ਦੀ ਮੌਜੂਦਗੀ 'ਚ ਵੋਟਾਂ ਦੀ ਗਿਣਤੀ347 ਜ਼ਿਲ੍ਹਾ ਪਰਿਸ਼ਦ ਤੇ 2838 ਬਲਾਕ ਸੰਮਤੀ ਸੀਟਾਂ 'ਤੇ ਆਉਣਗੇ ਨਤੀਜੇਕੁੱਲ 9 ਹਜ਼ਾਰ...
ਗਾਂਧੀ ਪਰਿਵਾਰ ਨੂੰ ਮੰਗਲਵਾਰ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਵੱਡੀ ਰਾਹਤ ਮਿਲੀ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ...
ਸੂਬੇ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸੂਬਾ ਸਰਕਾਰ ’ਤੇ ਗੰਭੀਰ ਇਲਜ਼ਾਮ ਲੱਗੇ ਨੇ। ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵੱਲੋਂ ਸੱਤਾਧਾਰੀ AAP ’ਤੇ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਇਲਜ਼ਾਮ...
ਕਾਂਗਰਸ ਤੋਂ ਭਾਜਪਾ ਵਿੱਚ ਆਏ ਸੁਨੀਲ ਜਾਖੜ ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਹਨ। ਇਸ ਦੌਰਾਨ ਸੁਨੀਲ ਜਾਖੜ ਲਗਾਤਾਰ ਕਾਂਗਰਸ ਦੇ ਖਿਲਾਫ ਵੱਡੇ-ਵੱਡੇ ਬਿਆਨ ਦਿੰਦੇ ਹਨ। ਹੁਣ ਕਾਂਗਰਸ ਦਿੱਲੀ ਵਿੱਚ ਭਾਜਪਾ...
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਖਤਮ ਹੁਣ 17 ਦਸੰਬਰ ਨੂੰ ਨਤੀਜਿਆਂ ਦਾ ਹੋਵੇਗਾ ਐਲਾਨ
ਪੰਜਾਬ ਵਿੱਚ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਰੋਜ਼ਾਨਾ ਹੋ ਰਹੀਆਂ ਵਾਰਦਾਤਾਂ ਉੱਤੇ ਸਵਾਲ ਚੁੱਕੇ ਜਾ ਰਹੇ ਹਨ, ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿਚ...
ਪੰਜਾਬ ਕਾਂਗਰਸ ਵਿੱਚ ਹੰਗਾਮਾ: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਹੰਗਾਮਾ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ। ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ, ਨਵਜੋਤ ਕੌਰ ਸਿੱਧੂ ਨੇ...