ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਹੋਇਆ। ਸਰਕਾਰ ਨੇ 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਇਨ੍ਹਾਂ ਵਿੱਚ ਬਠਿੰਡਾ ਸਮੇਤ ਤਿੰਨ ਜ਼ਿਲ੍ਹਿਆਂ ਦੇ ਐਸਐਸਪੀ ਸ਼ਾਮਲ ਹਨ। ਤਬਾਦਲੇ ਦੇ ਹੁਕਮਾਂ ਮੁਤਾਬਕ ਰੋਪੜ ਦੇ ਐਸਐਸਪੀ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ...
ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਕੈਬਨਿਟ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਦੋ ਮੰਤਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਤਹਿਤ ਮੰਤਰੀ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ (ਲੋਕਲ ਬਾਡੀਜ਼)...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ...
ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲਣ ਅਤੇ ਇਸ ਨਾਲ ਜੁੜੇ ਨਿਯਮਾਂ ਵਿੱਚ ਤਬਦੀਲੀ ਕਰਨ ਦੇ ਫੈਸਲੇ ਖ਼ਿਲਾਫ਼ ਦੇਸ਼ ਭਰ ਵਿੱਚ ਸਿਆਸੀ ਤਾਪਮਾਨ ਤੇਜ਼ੀ ਨਾਲ ਵਧਦਾ ਨਜ਼ਰ ਆ ਰਿਹਾ ਹੈ।...
"ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਦਾ ਦੂਜਾ ਪੜਾਅ ਜਿਸਦਾ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ, ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ...
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਪ੍ਰਮੋਟ ਕੀਤਾ ਹੈ। ਹੁਕਮਾਂ ਅਨੁਸਾਰ 1 ਏਡੀਜੀਪੀ, 4 ਆਈਜੀ ਅਤੇ 12 ਡੀਆਈਜੀ ਨਿਯੁਕਤ ਕੀਤੇ ਗਏ ਹਨ। ਆਈਜੀ ਕੌਸਤੁਭ ਸ਼ਰਮਾ...
ਪੰਜਾਬ ਸਰਕਾਰ ਨੇ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨ ਵਾਲੀ ਇੱਕ ਯੋਜਨਾ ਦਾ ਐਲਾਨ ਕੀਤਾ ਹੈ। ਇਹ ਯੋਜਨਾ 15 ਜਨਵਰੀ ਨੂੰ...
ਪੰਜਾਬ ਸਰਕਾਰ ਵੱਲੋਂ ਸਖ਼ਤ ਅਨੁਸ਼ਾਸਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਅਤੇ ਕਰ ਵਿਭਾਗ ਦੇ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਹ ਕਾਰਵਾਈ ਸਟੇਟ ਟੈਕਸ ਕਮਿਸ਼ਨਰ,...
ਤਰਨ ਤਾਰਨ: ਸੂਬੇ ਭਰ ’ਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਤਾਜ਼ਾ ਮਾਮਲਾ ਤਰਨ ਤਾਰਨ ਦੇ ਪਿੰਡ ਸਭਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰਾਂ ਨੇ ਇੱਕ ਨੌਜਵਾਨ ਦਾ...